Top

ਸੁਨੇਹਾ

ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ.
ਡਾਇਰੈਕਟਰ ਜਨਰਲ ਪੁਲਿਸ, ਪੰਜਾਬ

ਪੰਜਾਬ ਪੁਲਿਸ ਦਾ ਮੁੱਖ ਕੰਮ ਲੋਕਾ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਇਹ ਸਿਰਫ ਸ਼ਾਮਲ ਪ੍ਰਕਿਰਿਆ ਨੂੰ ਨਹੀ ਘਟਾਏਗਾ ਨਤੀਜੇ ਵਜੋ ਕੀਮਤੀ ਸਮੇ ਦੀ ਬੱਚਤ ਵੀ ਹੋਵੇਗੀ। ਪੁਲਿਸ ਦੇ ਕੰਮਕਾਜ ਵਿੱਚ ਵਧੀ ਹੋਈ ਪਾਰਦਰਸ਼ਤਾ ਅਤੇ ਜਵਾਬਦੇਹੀ ਜਨਤਾ ਨੂੰ ਤੁਰੰਤ, ਨਿਰਵਿਘਨ ਅਤੇ ਕੁਸ਼ਲ ਸੇਵਾ ਪ੍ਰਦਾਨ ਕਰੇਗੀ। ਮੇਰੀਆਂ ਸ਼ੁਭਕਾਮਨਾਵਾਂ ਸੀਨੀਅਰ ਪੁਲਿਸ ਕਪਤਾਨ ਅਤੇ ਉਨ੍ਹਾਂ ਦੀ ਟੀਮ ਨਾਲ ਹਨ।

ਆਖਰੀ ਵਾਰ ਅੱਪਡੇਟ ਕੀਤਾ 25-07-2022 12:02 PM

Please select all that apply:

A link, button or video is not working
It has a spelling mistake
Information is missing
Information is outdated or wrong
I can't find what I'm looking for
Other issue not in this list